ਹਾਲ ਹੀ ਵਿੱਚ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਭਾਰਤ ਵਿੱਚ ਜੂਨ 2024 'ਚ ਬੇਰੁਜ਼ਗਾਰੀ ਦਰ ਵੱਧ ਕੇ 9.2% ਹੋ ਗਈ ਹੈ ਜੋ ਪਿਛਲੇ ਮਹੀਨੇ 7% ਸੀ। ਪਿਛਲੇ ਸਾਲ ਇਹ 8.5% ਸੀ।