A) ਉਹ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਕੇ ਭਰੋਸੇਯੋਗ ਚਿਹਰਾ
ਬਣ ਸਕਦੇ ਹਨ।
B) ਉਹ ਅੰਮ੍ਰਿਤਸਰ ਉੱਤਰੀ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।
C) ਪਾਰਟੀ ਰਾਜਨੀਤੀ ਤੋਂ ਨਿਰਾਸ਼ ਹੋ ਕੇ ਚੋਣ ਰਾਜਨੀਤੀ ਤੋਂ ਦੂਰ ਰਹਿ ਸਕਦੇ ਹਨ।
D) ਅਗਲਾ ਕਦਮ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਵੋਟਰ ਪਾਰਟੀ
ਨਿਸ਼ਾਨ ਨਾਲੋਂ ਛਵੀ ਨੂੰ ਵੱਧ ਤਰਜੀਹ ਦਿੰਦੇ ਹਨ ਜਾਂ ਨਹੀਂ।