A) ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕਲੀਨਿਕ ਮੁਲਾਜ਼ਮਾਂ ਨੂੰ ਅਜੇ ਤੱਕ ਨੌਕਰੀ ਦੀ ਸੁਰੱਖਿਆ ਕਿਉਂ ਨਹੀਂ ਮਿਲੀ।
B) ਵੱਧੀਆ ਤਨਖ਼ਾਹ ਅਤੇ ਬੁਨਿਆਦੀ ਸਹੂਲਤਾਂ ਲਈ ਮੁਲਾਜ਼ਮਾਂ ਨੂੰ ਵਾਰ-ਵਾਰ ਪ੍ਰਦਰਸ਼ਨ ਕਿਉਂ ਕਰਨਾ ਪਵੇ ?
C) ਮੁਲਾਜ਼ਮਾਂ ਦੀਆਂ ਮੰਗਾਂ ਲਟਕਣ ਕਾਰਨ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।
D) ਸਿਹਤ ਸੇਵਾਵਾਂ ਦੇ ਵਾਅਦੇ ਸਿਰਫ਼ ਚੋਣ ਨਾਅਰਿਆਂ ਤੱਕ ਨਹੀਂ, ਸਗੋਂ ਠੋਸ ਕਾਰਵਾਈ ਵਿੱਚ ਵੀ ਦਿਖਣੇ ਚਾਹੀਦੇ ਹਨ।